Quicknode for OpenAI Builders
Manage your Quicknode infrastructure directly in OpenAI. Create and manage endpoints, monitor logs and usage, configure security and rate limits, and review billing from one conversation.
Quicknode ਨਾਲ ਕਨੈਕਟ ਹੋਣ 'ਤੇ, ChatGPT ਤੁਹਾਡੀਆਂ ਬੇਨਤੀਆਂ ਲਈ ਸੰਦਰਭ ਦੇਣ ਵਿੱਚ ਮਦਦ ਵਾਸਤੇ ਸੰਬੰਧਿਤ ਚੈਟਾਂ ਅਤੇ ਯਾਦਾਂ ਇਸ ਐਪ ਨਾਲ ਸਾਂਝੀਆਂ ਕਰ ਸਕਦਾ ਹੈ। ਇਸ ਡਾਟੇ ਦੀ Quicknode ਵੱਲੋਂ ਵਰਤੋਂ ਉਨ੍ਹਾਂ ਦੀਆਂ ਸ਼ਰਤਾਂ ਅਤੇ ਪਰਦੇਦਾਰੀ ਨੀਤੀ ਦੇ ਅਧੀਨ ਹੈ। ਜੇ ਤੁਹਾਡੇ ਕੋਲ ਮੈਮੋਰੀ ਚਾਲੂ ਹੈ, ਤਾਂ ਐਪ ਦਾ ਡਾਟਾ ਮਦਦਗਾਰ ਜਾਣਕਾਰੀ ਜਾਂ ਸੁਝਾਅ ਪਹਿਲਾਂ ਤੋਂ ਦੇਣ ਲਈ ਵਰਤਿਆ ਜਾ ਸਕਦਾ ਹੈ। ChatGPT ਹਮੇਸ਼ਾ ਤੁਹਾਡੀਆਂ ਟ੍ਰੇਨਿੰਗ ਡਾਟਾ ਤਰਜੀਹਾਂ ਦਾ ਆਦਰ ਕਰਦਾ ਹੈ, ਕਨੈਕਟ ਕੀਤੀਆਂ ਐਪਾਂ ਦੇ ਡਾਟੇ ਸਮੇਤ। ਐਪਾਂ ਦੀ ਵਰਤੋਂ ਨਾਲ ਵਧਿਆ ਹੋਇਆ ਜੋਖਮ ਹੋ ਸਕਦਾ ਹੈ। ਤੁਸੀਂ ਆਪਣੀਆਂ ਤਰਜੀਹਾਂ ਸੰਭਾਲ ਸਕਦੇ ਹੋ ਜਾਂ ਸੈਟਿੰਗਾਂ ਵਿੱਚ ਕਦੇ ਵੀ ਐਪਾਂ ਤੋਂ ਡਿਸਕਨੈਕਟ ਕਰ ਸਕਦੇ ਹੋ। ਹੋਰ ਜਾਣੋ