Restyle portrait backgrounds
Restyle an attached portrait with backdrop, lighting and framing choices. Preview results inline or compare variations in the portrait workspace. Download images and share a chosen result with chat. AI editing may change facial details; inspect likeness before use. A connected Firemoon account is required.
Portrait Studio ਨਾਲ ਕਨੈਕਟ ਹੋਣ 'ਤੇ, ChatGPT ਤੁਹਾਡੀਆਂ ਬੇਨਤੀਆਂ ਲਈ ਸੰਦਰਭ ਦੇਣ ਵਿੱਚ ਮਦਦ ਵਾਸਤੇ ਸੰਬੰਧਿਤ ਚੈਟਾਂ ਅਤੇ ਯਾਦਾਂ ਇਸ ਐਪ ਨਾਲ ਸਾਂਝੀਆਂ ਕਰ ਸਕਦਾ ਹੈ। ਇਸ ਡਾਟੇ ਦੀ Portrait Studio ਵੱਲੋਂ ਵਰਤੋਂ ਉਨ੍ਹਾਂ ਦੀਆਂ ਸ਼ਰਤਾਂ ਅਤੇ ਪਰਦੇਦਾਰੀ ਨੀਤੀ ਦੇ ਅਧੀਨ ਹੈ। ਜੇ ਤੁਹਾਡੇ ਕੋਲ ਮੈਮੋਰੀ ਚਾਲੂ ਹੈ, ਤਾਂ ਐਪ ਦਾ ਡਾਟਾ ਮਦਦਗਾਰ ਜਾਣਕਾਰੀ ਜਾਂ ਸੁਝਾਅ ਪਹਿਲਾਂ ਤੋਂ ਦੇਣ ਲਈ ਵਰਤਿਆ ਜਾ ਸਕਦਾ ਹੈ। ChatGPT ਹਮੇਸ਼ਾ ਤੁਹਾਡੀਆਂ ਟ੍ਰੇਨਿੰਗ ਡਾਟਾ ਤਰਜੀਹਾਂ ਦਾ ਆਦਰ ਕਰਦਾ ਹੈ, ਕਨੈਕਟ ਕੀਤੀਆਂ ਐਪਾਂ ਦੇ ਡਾਟੇ ਸਮੇਤ। ਐਪਾਂ ਦੀ ਵਰਤੋਂ ਨਾਲ ਵਧਿਆ ਹੋਇਆ ਜੋਖਮ ਹੋ ਸਕਦਾ ਹੈ। ਤੁਸੀਂ ਆਪਣੀਆਂ ਤਰਜੀਹਾਂ ਸੰਭਾਲ ਸਕਦੇ ਹੋ ਜਾਂ ਸੈਟਿੰਗਾਂ ਵਿੱਚ ਕਦੇ ਵੀ ਐਪਾਂ ਤੋਂ ਡਿਸਕਨੈਕਟ ਕਰ ਸਕਦੇ ਹੋ। ਹੋਰ ਜਾਣੋ